John 6
Punjabi 2002 ERV (ਪਵਿੱਤਰ ਬਾਈਬਲ)
6ਯਿਸੂ ਨੇ ਇਹ ਪ੍ਰਸ਼ਨ ਫਿਲਿਪੁੱਸ ਨੂੰ ਪਰੱਖਣ ਵਾਸਤੇ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।
9“ਏਥੇ ਇੱਕ ਬੱਚਾ ਹੈ ਜਿਸ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ, ਪਰ ਇਹ ਇੰਨੇ ਸਾਰੇ ਲੋਕਾਂ ਲਈ ਕਿਵੇਂ ਕਾਫੀ ਹੋਣਗੀਆਂ?”