Luke 1
Punjabi 2002 ERV (ਪਵਿੱਤਰ ਬਾਈਬਲ)
51ਉਸ ਨੇ ਆਪਣੀਆਂ ਬਾਹਾਂ ਦੀ ਤਾਕਤ ਵਿਖਾਈ। ਉਸ ਨੇ ਹੰਕਾਰੀ ਲੋਕਾਂ ਨੂੰ ਉਨ੍ਹਾਂ ਦੀਆਂ ਹੰਕਾਰੀ ਸੋਚਾਂ ਨਾਲ ਖਿੰਡਾ ਦਿੱਤਾ।
61ਫ਼ਿਰ ਉਨ੍ਹਾਂ ਨੇ ਉਸ ਨੂੰ ਕਿਹਾ, “ਤੇਰੇ ਸਾਕਾਂ ਵਿੱਚੋਂ ਕੋਈ ਵੀ ਅਜਿਹਾ ਨਹੀਂ ਹੈ ਜੋ ਇਸ ਨਾਉਂ ਨਾਲ ਸਦਵਾਉਂਦਾ ਹੋਵੇ।”