bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Numbers 33
Numbers 33
Punjabi 2002 ERV (ਪਵਿੱਤਰ ਬਾਈਬਲ)
← Chapter 32
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 34 →
1
ਮੂਸਾ ਅਤੇ ਹਾਰੂਨ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਟੋਲਿਆਂ ਵਿੱਚ ਲਿਆਂਦਾ। ਇਹ ਉਹ ਥਾਵਾਂ ਹਨ ਜਿੱਥੇ ਉਨ੍ਹਾਂ ਨੇ ਸਫ਼ਰ ਕੀਤਾ।
2
ਮੂਸਾ ਨੇ ਉਨ੍ਹਾਂ ਥਾਵਾਂ ਬਾਰੇ ਲਿਖਿਆ ਜਿਨ੍ਹਾਂ ਵਿੱਚੋਂ ਉਹ ਲੰਘੇ। ਮੂਸਾ ਨੇ ਉਹੀ ਗੱਲਾਂ ਲਿਖੀਆਂ ਜੋ ਯਹੋਵਾਹ ਚਾਹੁੰਦਾ ਸੀ। ਇਹ ਉਹ ਥਾਵਾਂ ਹਨ ਜਿੱਥੇ ਉਹ ਲੰਘੇ:
3
ਪਹਿਲੇ ਮਹੀਨੇ ਦੀ 15ਵੀਂ ਤਰੀਕ ਨੂੰ ਉਨ੍ਹਾਂ ਨੇ ਰਾਮਸੇਸ ਛੱਡਿਆ। ਪਸਾਹ ਦੀ ਅਗਲੀ ਸਵੇਰ, ਇਸਰਾਏਲ ਦੇ ਲੋਕ ਆਪਣੇ ਹਥਿਆਰ ਚੁੱਕੇ (ਜਿੱਤ ਵਿੱਚ) ਮਿਸਰ ਵਿੱਚੋਂ ਬਾਹਰ ਨਿਕਲੇ। ਮਿਸਰ ਦੇ ਸਮੂਹ ਲੋਕਾਂ ਨੇ ਉਨ੍ਹਾਂ ਨੂੰ ਦੇਖਿਆ।
4
ਮਿਸਰੀ ਆਪਣੇ ਸਾਰੇ ਪਹਿਲੋਠੇ ਪੁੱਤਰਾਂ ਨੂੰ ਦਫ਼ਨਾ ਰਹੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ। ਯਹੋਵਾਹ ਨੇ ਮਿਸਰੀ ਦੇਵਤਿਆਂ ਵਿਰੁੱਧ ਆਪਣਾ ਨਿਆਂ ਦੇ ਦਿੱਤਾ ਸੀ।
5
ਇਸਰਾਏਲ ਦੇ ਲੋਕਾਂ ਨੇ ਰਾਮਸੇਸ ਨੂੰ ਛੱਡ ਦਿੱਤਾ ਅਤੇ ਸੁੱਕੋਥ ਚੱਲੇ ਗਏ।
6
ਸੁੱਕੋਥ ਤੋਂ ਉਹ ਏਥਾਮ ਚੱਲੇ ਗਏ। ਲੋਕਾਂ ਨੇ ਉੱਥੇ ਮਾਰੂਥਲ ਦੇ ਕੰਢੇ ਡੇਰਾ ਲਾ ਲਿਆ।
7
ਉਹ ਏਥਾਮ ਛੱਡਦੇ ਹੋਏ ਪੀ ਹਹੀਰੋਥ ਚੱਲੇ ਗਏ। ਇਹ ਥਾਂ ਬਆਲਸਫ਼ੋਮ ਦੇ ਨੇੜੇ ਸੀ। ਲੋਕਾਂ ਨੇ ਮਿਗਦੋਲ ਨੇੜੇ ਡੇਰਾ ਲਾਇਆ।
8
ਲੋਕਾਂ ਨੇ ਪੀ-ਹਹੀਰੋਥ ਛੱਡ ਦਿੱਤਾ ਅਤੇ ਸਮੁੰਦਰ ਦੇ ਅੱਧ ਵਿੱਚਕਾਰੋਂ ਲੰਘੇ। ਉਨ੍ਹਾਂ ਨੇ ਤਿੰਨ ਦਿਨ ਏਥਾਮ ਦੇ ਮਾਰੂਥਲ ਵਿੱਚ ਸਫ਼ਰ ਕੀਤਾ। ਲੋਕਾਂ ਨੇ ਮਾਰਾਹ ਵਿਖੇ ਡੇਰਾ ਲਾਇਆ।
9
ਲੋਕ ਮਾਰਾਹ ਛੱਡ ਕੇ ਏਲੀਮ ਚੱਲੇ ਗਏ ਅਤੇ ਉੱਥੇ ਡੇਰਾ ਲਾਇਆ। ਉੱਥੇ ਪਾਣੀ ਦੇ ਬਾਰ੍ਹਾਂ ਚਸ਼ਮੇ ਸਨ ਅਤੇ 70 ਖਜ਼ੂਰ ਦੇ ਰੁੱਖ।
10
ਲੋਕਾਂ ਨੇ ਏਲੀਮ ਨੂੰ ਛੱਡ ਦਿੱਤਾ ਅਤੇ ਲਾਲ ਸਾਗਰ ਦੇ ਨੇੜੇ ਡੇਰਾ ਲਾਇਆ।
11
ਲੋਕਾਂ ਨੇ ਲਾਲ ਸਾਗਰ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਡੇਰਾ ਲਾ ਲਿਆ।
12
ਲੋਕਾਂ ਨੇ ਸੀਨਈ ਮਾਰੂਥਲ ਛੱਡਿਆ ਅਤੇ ਦਾਫ਼ਕਾਹ ਵਿਖੇ ਡੇਰਾ ਲਾਇਆ।
13
ਲੋਕਾਂ ਦਾਫ਼ਕਾਹ ਛੱਡ ਦਿੱਤਾ ਅਤੇ ਆਲੂਸ਼ ਵਿਖੇ ਡੇਰਾ ਲਾਇਆ।
14
ਲੋਕਾਂ ਨੇ ਆਲੂਸ਼ ਛੱਡ ਦਿੱਤਾ ਅਤੇ ਰਫ਼ੀਦਿਮ ਡੇਰਾ ਲਾਇਆ। ਉਸ ਥਾਂ ਤੇ ਲੋਕਾਂ ਲਈ, ਪੀਣ ਵਾਸਤੇ ਪਾਣੀ ਨਹੀਂ ਸੀ।
15
ਲੋਕਾਂ ਨੇ ਰਫ਼ੀਦਿਮ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਡੇਰਾ ਲਾਇਆ।
16
ਲੋਕਾਂ ਨੇ ਸੀਨਈ ਮਾਰੂਥਲ ਛੱਡ ਦਿੱਤਾ ਅਤੇ ਕਿਬਰੋਥ ਹੱਤਅਵਾਹ ਵਿਖੇ ਡੇਰਾ ਲਾਇਆ।
17
ਲੋਕਾਂ ਨੇ ਕਿਬਰੋਥ ਹੱਤਅਵਾਹ ਛੱਡ ਦਿੱਤਾ ਅਤੇ ਹਸੇਰੋਥ ਡੇਰਾ ਲਾਇਆ।
18
ਲੋਕਾਂ ਨੇ ਹਸੇਰੋਥ ਛੱਡ ਦਿੱਤਾ ਅਤੇ ਰਿਥਮਾਹ ਡੇਰਾ ਲਾਇਆ।
19
ਲੋਕਾਂ ਨੇ ਰਿਥਮਾਹ ਛੱਡ ਦਿੱਤਾ ਅਤੇ ਰਿੰਮੋਨ ਪਾਰਸ ਡੇਰਾ ਲਾਇਆ।
20
ਲੋਕਾਂ ਨੇ ਰਿੰਮੋਨ ਪਾਰਸ ਛੱਡ ਦਿੱਤਾ ਅਤੇ ਲਿਬਨਾਹ ਡੇਰਾ ਲਾਇਆ।
21
ਲੋਕਾਂ ਨੇ ਲਿਬਨਾਹ ਛੱਡ ਦਿੱਤਾ ਅਤੇ ਰਿੱਸਾਹ ਡੇਰਾ ਲਾਇਆ।
22
ਲੋਕਾਂ ਨੇ ਰਿੱਸਾਹ ਛੱਡ ਦਿੱਤਾ ਅਤੇ ਕਹੇਲਾਥਾਹ ਡੇਰਾ ਲਾਇਆ।
23
ਲੋਕਾਂ ਨੇ ਕਹੇਲਾਥਾਹ ਛੱਡ ਦਿੱਤਾ ਅਤੇ ਸ਼ਾਫ਼ਰ ਪਰਬਤ ਉੱਤੇ ਡੇਰਾ ਲਾਇਆ।
24
ਲੋਕਾਂ ਨੇ ਸ਼ਫ਼ਰ ਪਰਬਤ ਛੱਡ ਦਿੱਤਾ ਅਤੇ ਹਰਾਦਾਹ ਡੇਰਾ ਲਾਇਆ।
25
ਲੋਕਾਂ ਹਰਾਦਾਹ ਛੱਡ ਦਿੱਤਾ ਅਤੇ ਮਕਹੇਲੋਥ ਡੇਰਾ ਲਾਇਆ।
26
ਲੋਕਾਂ ਨੇ ਮਕਹੇਲੋਥ ਛੱਡ ਦਿੱਤਾ ਅਤੇ ਤਾਹਥ ਡੇਰਾ ਲਾਇਆ।
27
ਲੋਕਾਂ ਨੇ ਤਾਹਥ ਛੱਡ ਦਿੱਤਾ ਅਤੇ ਥਾਰਹ ਡੇਰਾ ਲਾਇਆ
28
ਲੋਕਾਂ ਨੇ ਥਾਰਹ ਛੱਡ ਦਿੱਤਾ ਅਤੇ ਮਿਥਕਾਹ ਡੇਰਾ ਲਾਇਆ।
29
ਲੋਕਾਂ ਨੇ ਮਿਥਕਾਹ ਛੱਡ ਦਿੱਤਾ ਅਤੇ ਹਸ਼ਮੋਨਾਹ ਡੇਰਾ ਲਾਇਆ।
30
ਲੋਕਾਂ ਨੇ ਹਸ਼ਮੋਨਾਹ ਛੱਡ ਦਿੱਤਾ ਅਤੇ ਮੋਸੇਰੋਥ ਡੇਰਾ ਲਾਇਆ।
31
ਲੋਕਾਂ ਨੇ ਮੋਸੇਰੋਥ ਛੱਡ ਦਿੱਤਾ ਅਤੇ ਬਨੇ ਯਆਕਾਨ ਡੇਰਾ ਲਾਇਆ।
32
ਲੋਕਾਂ ਨੇ ਬਨੇ ਯਆਕਾਨ ਛੱਡ ਦਿੱਤਾ ਅਤੇ ਹਗਿਦਗਾਦ ਡੇਰਾ ਲਾਇਆ।
33
ਲੋਕਾਂ ਨੇ ਹਾਗਿਦਗਾਦ ਛੱਡ ਦਿੱਤਾ ਅਤੇ ਯਾਟਬਾਥਾਹ ਡੇਰਾ ਲਾਇਆ।
34
ਲੋਕਾਂ ਨੇ ਯਾਟਬਾਥਾਹ ਛੱਡ ਦਿੱਤਾ ਅਤੇ ਅਬਰੋਨਾਹ ਡੇਰਾ ਲਾਇਆ।
35
ਲੋਕਾਂ ਨੇ ਅਬਰੋਨਾਹ ਛੱਡ ਦਿੱਤਾ ਅਤੇ ਅਸਯੋਨ-ਗਬਰ ਡੇਰਾ ਲਾਇਆ।
36
ਲੋਕਾਂ ਨੇ ਅਸਯੋਨ-ਗਬਰ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਕਾਦੇਸ਼ ਵਿਖੇ ਡੇਰਾ ਲਾਇਆ।
37
ਲੋਕਾਂ ਨੇ ਕਾਦੇਸ਼ ਛੱਡ ਦਿੱਤਾ ਅਤੇ ਹੋਰ ਵਿਖੇ ਡੇਰਾ ਲਾਇਆ। ਇਹ ਅਦੋਮ ਦੇਸ਼ ਦੀ ਸਰਹੱਦ ਉੱਤੇ ਪਰਬਤ ਸੀ।
38
ਜਾਜਕ ਹਾਰੂਨ ਨੇ ਯਹੋਵਾਹ ਦੀ ਆਗਿਆ ਮੰਨੀ ਅਤੇ ਹੋਰ ਪਰਬਤ ਦੇ ਉੱਤੇ ਚੱਲਾ ਗਿਆ। ਹਾਰੂਨ ਉਸ ਥਾਂ ਕਾਲਵੱਸ ਹੋਇਆ। ਹਾਰੂਨ ਪੰਜਵੇਂ ਮਹੀਨੇ ਦੀ ਪਹਿਲੀ ਤਰੀਕ ਨੂੰ ਕਾਲਵੱਸ ਹੋਇਆ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਦਾ 40ਵਾਂ ਵਰ੍ਹਾਂ ਸੀ।
39
ਹਾਰੂਨ ਜਦੋਂ ਹੋਰ ਪਰਬਤ ਉੱਤੇ ਕਾਲਵੱਸ ਹੋਇਆ ਉਹ 123 ਵਰ੍ਹਿਆ ਦਾ ਸੀ।
40
ਆਰਾਦ ਦੇ ਕਨਾਨੀ ਰਾਜੇ ਨੇ, ਜੋ ਕਨਾਨ ਵਿੱਚ ਨੇਗੇਵ ਵਿੱਚ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਬਾਰੇ ਸੁਣਿਆ।
41
ਲੋਕਾਂ ਨੇ ਹੋਰ ਪਰਬਤ ਛੱਡ ਦਿੱਤਾ ਅਤੇ ਸਲਮੋਨਾਹ ਵਿਖੇ ਡੇਰਾ ਲਾਇਆ।
42
ਲੋਕਾਂ ਨੇ ਸਲਮੋਨਾਹ ਛੱਡ ਦਿੱਤਾ ਫ਼ੂਨੋਨ ਵਿਖੇ ਡੇਰਾ ਲਾਇਆ।
43
ਲੋਕਾਂ ਨੇ ਫ਼ੂਨੋਨ ਛੱਡ ਦਿੱਤਾ ਅਤੇ ਓਬੋਥ ਡੇਰਾ ਲਾਇਆ।
44
ਲੋਕਾਂ ਨੇ ਓਬੋਥ ਛੱਡ ਦਿੱਤਾ ਅਤੇ ਇਯੇਅਬਾਰੀਮ ਡੇਰਾ ਲਾਇਆ। ਇਹ ਮੋਆਬ ਦੇਸ਼ ਦੀ ਸਰਹੱਦ ਉੱਤੇ ਸੀ।
45
ਲੋਕਾਂ ਨੇ ਈਯੇ (ਇਯੇ ਆਬਰੀਮ) ਛੱਡ ਦਿੱਤਾ ਅਤੇ ਦੀਬੋਨ ਗਾਦ ਡੇਰਾ ਲਾਇਆ।
46
ਲੋਕਾਂ ਨੇ ਦੀਬੋਨ ਗਾਦ ਛੱਡ ਦਿੱਤਾ ਅਤੇ ਅਲਮੋਨ ਦਿਬਲਾਤੈਮਾਹ ਡੇਰਾ ਲਾਇਆ।
47
ਲੋਕਾਂ ਨੇ ਦਿਬਲਾਤੈਮਾਹ ਛੱਡ ਦਿੱਤਾ ਅਤੇ ਨਬੋ ਦੇ ਨੇੜੇ ਅਬਾਰੀਮ ਦੇ ਪਰਬਤਾਂ ਉੱਤੇ ਡੇਰਾ ਲਾਇਆ।
48
ਲੋਕਾਂ ਨੇ ਅਬਾਰੀਮ ਦੇ ਪਹਾਰਾਂ ਨੂੰ ਛੱਡ ਕੇ ਯਰਦਨ ਨਦੀ ਵਿਖੇ ਮੋਆਬ ਵਿੱਚ ਡੇਰਾ ਲਾਇਆ। ਇਹ ਯਰਦਨ ਨਦੀ ਦੇ ਪਾਰ ਯਰੀਹੋ ਦੇ ਸਾਹਮਣੇ ਸੀ।
49
ਉਨ੍ਹਾਂ ਨੇ ਮੋਆਬ ਵਿਖੇ ਯਰਦਨ ਵਾਦੀ ਵਿੱਚ ਯਰਦਨ ਨਦੀ ਕੰਢੇ ਡੇਰਾ ਲਾਇਆ। ਉਨ੍ਹਾਂ ਦਾ ਡੇਰਾ ਬੈਤ ਯਸ਼ਿਮੋਥ ਤੋਂ ਲੈ ਕੇ ਅਕਾਸੀਆ ਖੈਰ ਤੱਕ ਫ਼ੈਲਿਆ ਹੋਇਆ ਸੀ।
50
ਉਸ ਥਾਂ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ,
51
“ਇਸਰਾਏਲ ਦੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਇਹ ਗੱਲਾਂ ਦੱਸ: ਤੁਸੀਂ ਯਰਦਨ ਨਦੀ ਪਾਰ ਕਰੋਂਗੇ। ਤੁਸੀਂ ਕਨਾਨ ਦੀ ਧਰਤੀ ਉੱਤੇ ਜਾਵੋਂਗੇ।
52
ਜਿਹੜੇ ਲੋਕ ਤੁਹਾਨੂੰ ਉੱਥੇ ਮਿਲਣ, ਤੁਸੀਂ ਉਨ੍ਹਾਂ ਦੀ ਜ਼ਮੀਨ ਖੋਹ ਲਵੋਗੇ। ਤੁਹਾਨੂੰ ਉਨ੍ਹਾਂ ਦੇ ਸਾਰੇ ਬੁੱਤ ਅਤੇ ਮੂਰਤੀਆਂ ਤਬਾਹ ਕਰ ਦੇਣੀਆਂ ਚਾਹੀਦੀਆਂ ਹਨ। ਤੁਹਾਨੂੰ ਉਨ੍ਹਾਂ ਦੇ ਸਾਰੇ ਉੱਚੇ ਸਥਾਨ ਤਬਾਹ ਕਰ ਦੇਣੇ ਚਾਹੀਦੇ ਹਨ।
53
ਤੁਸੀਂ ਜ਼ਮੀਨ ਖੋਹ ਲਵੋਂਗੇ ਅਤੇ ਉੱਥੇ ਵਸ ਜਾਵੋਂਗੇ। ਕਿਉਂਕਿ ਮੈਂ ਇਹ ਜ਼ਮੀਨ ਤੁਹਾਨੂੰ ਦੇ ਰਿਹਾ ਹਾਂ। ਇਹ ਤੁਹਾਡੇ ਪਰਿਵਾਰਾਂ ਦੀ ਹੋਵੇਗੀ।
54
ਤੁਹਾਡੇ ਹਰ ਪਰਿਵਾਰ ਨੂੰ ਜ਼ਮੀਨ ਵਿੱਚੋਂ ਹਿੱਸਾ ਮਿਲੇਗਾ। ਤੁਸੀਂ ਪਰਚੀਆਂ ਪਾਕੇ ਨਿਆਂ ਕਰੋਂਗੇ ਕਿ ਕਿਹੜੇ ਪਰਿਵਾਰ ਨੂੰ ਕਿਹੜੀ ਜ਼ਮੀਨ ਮਿਲੇ। ਵੱਡੇ ਪਰਿਵਾਰ ਨੂੰ ਜ਼ਮੀਨ ਦਾ ਵੱਡਾ ਹਿੱਸਾ ਮਿਲੇਗਾ। ਛੋਟੇ ਪਰਿਵਾਰ ਨੂੰ ਛੋਟਾ ਹਿੱਸਾ। ਗੁਣੇ ਪਾਕੇ ਨਿਆਂ ਹੋਵੇਗਾ ਕਿ ਕਿਹੜੇ ਪਰਿਵਾਰ ਨੂੰ ਕੀ ਮਿਲਦਾ ਹੈ। ਹਰ ਪਰਿਵਾਰ-ਸਮੂਹ ਨੂੰ ਜ਼ਮੀਨ ਦਾ ਆਪਣਾ ਹਿੱਸਾ ਮਿਲੇਗਾ।
55
“ਤੁਹਾਨੂੰ ਹੋਰਨਾਂ ਲੋਕਾਂ ਨੂੰ ਉਸ ਦੇਸ਼ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ। ਜੇ ਤੁਸੀਂ ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਦਿਉਂਗੇ, ਉਹ ਤੁਹਾਡੇ ਲਈ ਬੜੀਆਂ ਮੁਸ਼ਕਿਲਾਂ ਖੜੀਆਂ ਕਰਨਗੇ। ਉਹ ਤੁਹਾਡੀ ਅੱਖ ਉਤਲੇ ਫ਼ੋੜੇ ਵਰਗੇ ਅਤੇ ਵਖੀ ਵਿੱਚ ਚੁਭੇ ਹੋਏ ਕੰਡੇ ਵਾਂਗ ਹੋਣਗੇ। ਉਹ ਉਸ ਧਰਤੀ ਵਿੱਚ, ਜਿਸ ਵਿੱਚ ਤੁਸੀਂ ਰਹੋਂਗੇ ਬੜੀਆਂ ਮੁਸ਼ਕਿਲਾ ਪੈਦਾ ਕਰਨਗੇ।
56
ਮੈਂ ਤੁਹਾਨੂੰ ਦਰਸਾ ਦਿੱਤਾ ਸੀ ਕਿ ਮੈਂ ਕੀ ਕਰਾਂਗਾ-ਅਤੇ ਮੈਂ ਤੁਹਾਡੇ ਨਾਲ ਉਹੋ ਜਿਹਾ ਹੀ ਕਰਾਂਗਾ ਜੇ ਤੁਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਦੇਸ਼ ਵਿੱਚ ਟਿਕਣ ਦਿਉਂਗੇ।”
← Chapter 32
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 34 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36