bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
/
Jeremiah 14
Jeremiah 14
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 15 →
1
ਯਹੋਵਾਹ ਦਾ ਬਚਨ ਜਿਹੜਾ ਸੋਕੇ ਦੇ ਬਾਰੇ ਯਿਰਮਿਯਾਹ ਨੂੰ ਆਇਆ,
2
ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੋਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।
3
ਉਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਭੇਜਦੇ ਹਨ, ਉਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਉਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਉਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢੱਕ ਲੈਂਦੇ ਹਨ।
4
ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲ੍ਹੀ ਸ਼ਰਮਿੰਦੇ ਹਨ, ਉਹਨਾਂ ਆਪਣੇ ਸਿਰ ਢੱਕ ਲਏ ਹਨ।
5
ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਤੇ ਘਾਹ ਨਹੀਂ ਹੈ।
6
ਜੰਗਲੀ ਗਧੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਗੂੰ ਘੁਰਕਦੇ ਹਨ, ਉਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।
7
ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ-ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ।
8
ਹੇ ਇਸਰਾਏਲ ਦੀ ਆਸਾ, ਅਤੇ ਦੁੱਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਗੂੰ ਹੋਇਆ ਹੈ? ਜਾਂ ਉਸ ਰਾਹੀ ਵਾਂਗੂੰ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ?
9
ਤੂੰ ਕਿਉਂ ਮਨੁੱਖ ਵਾਂਗੂੰ ਘਬਰਾ ਜਾਂਦਾ ਹੈ? ਜਾਂ ਉਸ ਸੂਰਮੇ ਵਾਂਗੂੰ ਜੋ ਬਚਾ ਨਹੀਂ ਸਕਦਾ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿਚਕਾਰ ਹੈ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ।
10
ਯਹੋਵਾਹ ਇਸ ਪਰਜਾ ਲਈ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਨੇ ਅਵਾਰਾ ਫਿਰਨ ਨਾਲ ਕਿੰਨ੍ਹਾਂ ਪਿਆਰ ਕੀਤਾ! ਉਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ। ਇਸ ਲਈ ਯਹੋਵਾਹ ਉਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਉਹਨਾਂ ਦੀ ਬਦੀ ਚੇਤੇ ਕਰੇਗਾ, ਉਹਨਾਂ ਦੇ ਪਾਪ ਦੀ ਖ਼ਬਰ ਲਵੇਗਾ।
11
ਯਹੋਵਾਹ ਨੇ ਮੈਨੂੰ ਆਖਿਆ, ਇਸ ਪਰਜਾ ਦੇ ਭਲੇ ਲਈ ਪ੍ਰਾਰਥਨਾ ਨਾ ਕਰ
12
ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।
13
ਤਦ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ
14
ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ। ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ। ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫ਼ਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ
15
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਨਬੀ ਜਿਹੜੇ ਮੇਰੇ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ। ਉਹ ਆਖਦੇ ਹਨ ਕਿ ਇਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਉਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ
16
ਉਹ ਲੋਕ ਜਿਹਨਾਂ ਲਈ ਉਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਉਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਉਹ, ਨਾ ਉਹਨਾਂ ਦੀਆਂ ਔਰਤਾਂ, ਨਾ ਉਹਨਾਂ ਦੇ ਪੁੱਤਰ, ਨਾ ਉਹਨਾਂ ਦੀਆਂ ਧੀਆਂ। ਮੈਂ ਉਹਨਾਂ ਦੀ ਬਦੀ ਉਹਨਾਂ ਉੱਤੇ ਡੋਲ੍ਹਾਂਗਾ।
17
ਤੂੰ ਉਹਨਾਂ ਨੂੰ ਇਹ ਗੱਲ ਆਖ, - ਮੇਰੀਆਂ ਅੱਖਾਂ ਰਾਤ-ਦਿਨ ਹੰਝੂ ਵਹਾਉਣਗੀਆਂ, ਉਹ ਨਾ ਥੰਮਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ।
18
ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ।
19
ਕੀ ਤੂੰ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੂੰ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।
20
ਹੇ ਯਹੋਵਾਹ, ਅਸੀਂ ਆਪਣਾ ਦੁਸ਼ਟਪੁਣਾ ਜਾਣਦੇ ਹਾਂ, ਅਸੀਂ ਆਪਣੇ ਪੁਰਖਿਆਂ ਦੀ ਬਦੀ ਨੂੰ ਵੀ, ਕਿਉਂ ਜੋ ਅਸੀਂ ਤੇਰਾ ਪਾਪ ਕੀਤਾ।
21
ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਣ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ।
22
ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸਕਦੀ ਹੈ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ।
← Chapter 13
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 15 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52